ਚੰਡੀਗੜ੍ਹ, ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰੀ ਫਿਰ ਆਪਣੇ ਬਿਆਨ ਤੇ ਮੀਡੀਆ ਪੋਸਟ ਕਾਰਨ ਸੁਰਖੀਆਂ ਵਿਚ ਹੈ। ਉਨ੍ਹਾਂ 2 ਅਕਤੂਬਰ, ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਆਪਣੇ ਇੰਸਟਾਗ੍ਰਾਮ ਪੇਜ ਉਤੇ ਇਕ ਸਟੋਰੀ ਸ਼ੇਅਰ ਕਰ ਕੇ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ ਦਿੰਦਿਆਂ ਅਜਿਹੀ ਟਿੱਪਣੀ ਕੀਤੀ, ਜਿਸ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ।
ਕੰਗਨਾ ਰਣੌਤ ਦੀ ਇਕ ਹੋਰ ਵਿਵਾਦਮਈ ਟਿੱਪਣੀ, ਕਿਹਾ: ਦੇਸ਼ ਦੇ ਪਿਤਾ ਨਹੀਂ, ਲਾਲ ਹੁੰਦੇ ਹਨ
