ਮੋਗਾ: ਮੋਗਾ ਦੇ ਬਲਾਕ 2 ਦੇ ਪਿੰਡ ਨਾਮਜ਼ਦਗੀ ਕੇਂਦਰ ਦੇ ਬਾਹਰ ਅਣਪਛਾਤੇ ਲੋਕਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਫਿਰ ਲੋਕਾਂ ਦੀਆਂ ਫਾਈਲਾਂ ਪਾੜ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਰੈੱਡ ਕਰਾਸ ਕੇਂਦਰ ਵਾਲੀ ਇਮਾਰਤ ਦੇ ਬਾਹਰ ਪੁਲਿਸ ਨੂੰ ਤਾਇਨਾਤ ਕਰ ਦਿੱਤਾ ਹੈ।
ਮੋਗਾ ‘ਚ ਨਾਮਜ਼ਦਗੀ ਕੇਂਦਰ ਦੇ ਬਾਹਰ ਫਾਇਰਿੰਗ, ਲੋਕਾਂ ਦੀਆਂ ਫਾਈਲਾਂ ਪਾੜੀਆਂ
