ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਚਾਹਲ (Bharat Inder Chahal) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ (High Court) ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਚਾਹਲ ਨੂੰ ਹਾਈ ਕੋਰਟ ਨੇ ਪਿਛਲੇ ਸਾਲ 4 ਅਕਤੂਬਰ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ ਵੀ ਰੱਦ ਕਰ ਦਿੱਤੀ ਗਈ ਹੈ।
Related Posts
ਸਿੱਧੂ ਮੂਸੇ ਵਾਲਾ ਨੂੰ ਜਨਮਦਿਨ ’ਤੇ ਯਾਦ ਕਰ ਭਾਵੁਕ ਹੋਏ ਇਹ ਸਿਤਾਰੇ, ਇੰਝ ਬਿਆਨ ਕੀਤੇ ਦਿਲ ਦੇ ਜਜ਼ਬਾਤ
ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਹੁਣ ਸਾਡੇ ਵਿਚਾਲੇ ਨਹੀਂ ਹੈ। 29 ਮਈ ਨੂੰ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ…
ASI ਗੁਰਦੇਵ ਸਿੰਘ ਨੂੰ ਜਨਮਦਿਨ ਮੌਕੇ CM ਭਗਵੰਤ ਮਾਨ ਨੇ ਭੇਜਿਆ ਵਧਾਈ ਸੰਦੇਸ਼
ਸੁਲਤਾਨਪੁਰ ਲੋਧੀ, 4 ਅਪ੍ਰੈਲ (ਬਿਊਰੋ)- ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਦੇ…
20 ਕਰੋੜ ਦੀ ਹੈਰੋਇਨ ਜ਼ਬਤ, ਤਿੰਨ ਲੋਕ ਗ੍ਰਿਫ਼ਤਾਰ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਪੁਲਸ ਨੇ 20 ਕਰੋੜ ਰੁਪਏ ਦੀ ਕੀਮਤ ਦੀ 2.7 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ…