ਨੈਸ਼ਨਲ ਡੈਸਕ- ਹਰਿਆਣਾ ਅਤੇ ਜੰਮੂ-ਕਸ਼ਮੀਰ ‘ਚ ਵਿਧਾਨ ਸਭਾ ਚੋਣਾਂ ਖ਼ਤਮ ਹੋਣ ਮਗਰੋਂ ਹੁਣ ਸਾਰਿਆਂ ਨੂੰ ਨਤੀਜਿਆਂ ਦੀ ਉਡੀਕ ਹੈ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਬੈਲਟ ਪੇਪਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ EVM ਦਾ ਇਸਤੇਮਾਲ ਕਰ ਕੇ ਪਾਈਆਂ ਗਈਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਵਿਧਾਨ ਸਭਾ ਚੋਣ ਨਤੀਜੇ 2024: ਹਰਿਆਣਾ ਅਤੇ ਜੰਮੂ-ਕਸ਼ਮੀਰ ‘ਚ ਵੋਟਾਂ ਦੀ ਗਿਣਤੀ ਸ਼ੁਰੂ
