ਨਵੀਂ ਦਿੱਲੀ, 10 ਸਤੰਬਰ (ਦਲਜੀਤ ਸਿੰਘ)- ਅੱਜ ਦੇਸ਼ ਭਰ ਵਿਚ ਗਣੇਸ਼ ਚਤੁਰਥੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਰਿੰਦਰ ਮੋਦੀ ਵਲੋਂ ਇਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਗਈ ਹੈ।
ਅੱਜ ਦੇਸ਼ ਭਰ ਵਿਚ ਮਨਾਈ ਜਾ ਰਹੀ ਹੈ ਗਣੇਸ਼ ਚਤੁਰਥੀ
