ਅੰਮ੍ਰਿਤਸਰ, ਉੱਤਰਾਖੰਡ ਵਿਖੇ ਲਗਭਗ 15000 ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋ ਜਾਣਗੇ ਅਤੇ ਇਹ ਸਲਾਨਾ ਯਾਤਰਾ ਸਮਾਪਤ ਹੋ ਜਾਵੇਗੀ। ਇਸ ਤੋਂ ਪਹਿਲਾਂ ਭਲਕੇ 9 ਅਕਤੂਬਰ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾ ਮੁਕਤ) ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਲਈ ਪੁੱਜ ਰਹੇ ਹਨ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ (Gurdwara Sri Hemkunt Sahib) ਦੇ ਕਿਵਾੜ 10 ਅਕਤੂਬਰ ਨੂੰ ਬੰਦ ਹੋਣਗੇ
