ਜੀਂਦ- ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ ‘ਤੇ ਭਾਜਪਾ ਦੇ ਉਮੀਦਵਾਰ ਡਾ. ਕ੍ਰਿਸ਼ਨ ਮਿੱਢਾ ਨੇ ਕਾਂਗਰਸ ਉਮੀਦਵਾਰ ਨੂੰ 15,860 ਵੋਟਾਂ ਨਾਲ ਕਰਾਰੀ ਹਾਰ ਦੇ ਕੇ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕੀਤੀ।
ਜੀਂਦ ਵਿਧਾਨ ਸਭਾ ਸੀਟ ‘ਤੇ ਲਗਾਤਾਰ ਤੀਜੀ ਵਾਰ ਖਿੜਿਆ ‘ਕਮਲ’

Journalism is not only about money