ਡੱਬਵਾਲੀ,ਚੌਟਾਲਾ ਖਾਨਦਾਨ ਦੇ ਤਿੰਨ ਉਮੀਦਵਾਰਾਂ ਵਿੱਚ ਬੇਹੱਦ ਫਸਵੇਂ ਮੁਕਾਬਲੇ ‘ਚ ਇਨੈਲੋ ਨੇ ਆਪਣੀ ਜੱਦੀ ਸੀਟ ਡੱਬਵਾਲੀ ਨੂੰ ਜਿੱਤ ਲਿਆ ਹੈ। ਸਾਬਕਾ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਦੇ ਪੋਤਰੇ ਅਤੇ ਇਨੈਲੋ-ਬਸਪਾ ਉਮੀਦਵਾਰ ਅਦਿੱਤਿਆ ਚੌਟਾਲਾ, ਕਾਂਗਰਸ ਦੇ ਅਮਿਤ ਸਿਹਾਗ ਨੂੰ 610 ਵੋਟਾਂ ਦੇ ਅੰਤਰ ਨਾਲ ਹਰਾ ਕੇ ਵਿਧਾਇਕ ਚੁਣੇ ਗਏ ਹਨ।
ਇਨੈਲੋ ਨੇ ‘ਸਿਆਸੀ ਰਾਜਧਾਨੀ’ ਡੱਬਵਾਲੀ ’ਤੇ ਦਹਾਕੇ ਮਗਰੋਂ ਲਹਿਰਾਇਆ ਜੇਤੂ ਪਰਚਮ
