ਚੰਡੀਗੜ੍ਹ : ਪੰਜਾਬ ਸਿਵਲ ਸਕੱਤਰੇਤ ਵਿਚ ਵੱਡੀ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਇਸ ਸੰਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸਰਕਾਰ ਵਿਚ ਸਕੱਤਰੇਤ ਦੇ 14 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਤਬਾਦਲਿਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਦੇ ਹੇਠਾਂ ਦੇਖ ਸਕਦੇ ਹੋ।
ਵੱਡੀ ਖ਼ਬਰ : ਪੰਜਾਬ ਸਿਵਲ ਸਕੱਤਰੇਤ ‘ਚ ਵੱਡੇ ਪੱਧਰ ‘ਤੇ ਅਫ਼ਸਰਾਂ ਦੇ ਤਬਾਦਲੇ
