ਚੰਡੀਗੜ੍ਹ: KAP ਸਿਨ੍ਹਾ ਨੂੰ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਅਨੁਰਾਗ ਵਰਮਾ ਦੀ ਥਾਂ ਲੈਣਗੇ। KAP ਸਿਨ੍ਹਾ 1992 ਬੈਚ ਦੇ ਆਈ.ਏ.ਐੱਸ. ਅਫ਼ਸਰ ਹਨ। ਹਾਲ ਹੀ ਵਿਚ ਪੰਜਾਬ ਸਿਵਲ ਸਕੱਤਰੇਤ ਵਿਚ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਵਿਚ ਵੀ ਫੇਰਬਦਲ ਕੀਤਾ ਗਿਆ ਸੀ।
ਬਦਲੇ ਗਏ ਪੰਜਾਬ ਦੇ ਮੁੱਖ ਸਕੱਤਰ, KAP ਸਿਨ੍ਹਾ ਨੂੰ ਮਿਲੀ ਜ਼ਿੰਮੇਵਾਰੀ
