ਨਵੀਂ ਦਿੱਲੀ, 10 ਸਤੰਬਰ (ਦਲਜੀਤ ਸਿੰਘ)- ਭਾਰਤ ਨਾਲ 2+2 ਮੰਤਰੀ ਪੱਧਰ ਦੀ ਮੀਟਿੰਗ ਲਈ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਮੈਰੀਸ ਪੇਨੇ ਅਤੇ ਰੱਖਿਆ ਮੰਤਰੀ ਪੀਟਰ ਡਟਨ ਨਵੀਂ ਦਿੱਲੀ ਵਿਖੇ ਪੁੱਜ ਗਏ ਹਨ। ਇਹ ਮੀਟਿੰਗ ਅੱਜ ਹੋਣ ਜਾ ਰਹੀ ਹੈ।
ਭਾਰਤ ਪਹੁੰਚੇ ਆਸਟ੍ਰੇਲੀਆ ਦੇ ਵਿਦੇਸ਼ ਅਤੇ ਰੱਖਿਆ ਮੰਤਰੀ, ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ
