ਮੁੰਬਈ, ਸੋਮਵਾਰ ਨੂੰ ਮੁੰਬਈ-ਹਾਵੜਾ ਮੇਲ ਗੱਡੀ ਨੂੰ ਟਾਈਮਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੀਪੀਆਰਓ ਨੇ ਦੱਸਿਆ ਕਿ ਮੱਧ ਰੇਲਵੇ ਦੇ ਕੰਟਰੋਲ ਰੂਮ ਨੂੰ ਸਵੇਰੇ 4 ਵਜੇ ਦੇ ਕਰੀਬ ਧਮਕੀ ਭਰਿਆ ਸੁਨੇਹਾ ਮਿਲਿਆ। ਜਿਸ ਤੋਂ ਬਾਅਦ ਮੁੰਬਈ-ਹਾਵੜਾ ਮੇਲ (12809) ਨੂੰ ਜਲਗਾਓਂ ਸਟੇਸ਼ਨ ’ਤੇ ਰੋਕ ਕੇ ਜਾਂਚ ਕੀਤੀ ਗਈ। ਇਸ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਅਤੇ ਗੱਡੀ ਨੂੰ ਰਵਾਨਾ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Related Posts
ਮੋਹਾਲੀ ਦੇ ਖਰੜ ਫਲਾਈਓਵਰ ‘ਤੇ 2 ਕਾਰਾਂ ਵਿਚਾਲੇ ਹੋਈ ਟੱਕਰ, ਆਲਟੋ ਸਵਾਰ ਔਰਤ ਦੀ ਮੌਤ
ਮੁਹਾਲੀ, 16 ਅਪ੍ਰੈਲ (ਬਿਊਰੋ)- ਮੋਹਾਲੀ ‘ਚ ਹਾਦਸਾ: ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਮੋਹਾਲੀ ਦੇ ਖਰੜ ਫਲਾਈਓਵਰ ‘ਤੇ ਵੱਡਾ ਹਾਦਸਾ ਵਾਪਰ ਗਿਆ…
ਦੋ ਧਿਰਾਂ ਵਿਚਕਾਰ ਗੋਲੀਬਾਰੀ ਦੌਰਾਨ 4 ਦੀ ਮੌਤ
ਚੰਡੀਗੜ੍ਹ, ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ…
ਅੰਬਾਲਾ ਕੈਂਟ ਤੋਂ ਅਨਿਲ ਵਿਜ ਜਿੱਤੇ
ਅੰਬਾਲਾ- ਹਰਿਆਣਾ ਦੀ ਅੰਬਾਲਾ ਕੈਂਟ ਸੀਟ ਭਾਜਪਾ ਨੇ ਜਿੱਤ ਲਈ ਹੈ। ਇੱਥੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿਜ ਨੇ 7277 ਵੋਟਾਂ…