ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਗੂਆਂ ਵਿਚਾਲੇ ਇਹ ਸ਼ਿਸ਼ਟਾਚਾਰ ਮੁਲਾਕਾਤ ਸੀ। ਦਿੱਲੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਆਤਿਸ਼ੀ ਪਹਿਲੀ ਵਾਰ ਪੀ.ਐੱਮ. ਮੋਦੀ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਤਸਵੀਰ ਸਾਂਝੀ ਕਰਦੇ ਹੋਏ ਦੋਹਾਂ ਆਗੂਆਂ ਦੀ ਮੁਲਾਕਾਤ ਦੀ ਜਾਣਕਾਰੀ ਦਿੱਤੀ ਗਈ।
Related Posts
ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਸਦਨ ਦੀ ਕਾਰਵਾਈ ਮੁਲਤਵੀ
ਨਵੀਂ ਦਿੱਲੀ, ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਦੀ ਜਾਤੀ ਨਾਲ ਸਬੰਧਤ ਟਿੱਪਣੀ ਖ਼ਿਲਾਫ਼ ਸਾਬਕਾ ਮੰਤਰੀ ਤੋਂ ਮੁਆਫ਼ੀ ਮੰਗਵਾਉਣ ਅਤੇ…
ਬਟਾਲਾ ‘ਚ ਮੇਅਰ ਸੁੱਖ ਤੇਜਾ ਦੇ ਘਰ ਛਾਪੇਮਾਰੀ, ਸੁਖਜਿੰਦਰ ਰੰਧਾਵਾ ਨੇ ਕਿਹਾ- ਕੇਂਦਰ ਸਰਕਾਰ ਕਰ ਰਹੀ ਦਬਾਉਣ ਤੇ ਡਰਾਉਣ ਦੀ ਕੋਸ਼ਿਸ਼
ਬਟਾਲਾ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼ਨਿਚਰਵਾਰ ਸਵੇਰੇ ਬਟਾਲਾ ਦੇ ਵੱਡੇ ਕਾਂਗਰਸੀਆਂ ਦੇ ਘਰਾਂ ‘ਚ ਛਾਪੇਮਾਰੀ ਹੋਈ ਹੈ। ਤੜਕਸਾਰ ਹੋਈ…
ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਪਾਕਿ ਲਈ ਰਵਾਨਾ ਹੋਇਆ 117 ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ, ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ’ਚੋਂ 117 ਸ਼ਰਧਾਲੂਆਂ ਦਾ ਜਥਾ…