ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਇਸ ਦਿਨ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ।
Related Posts
22 ਅਗਸਤ ਨੂੰ ਹੋਣਗੀਆਂ DSGMC ਦੀਆਂ ਚੋਣਾਂ
ਨਵੀਂ ਦਿੱਲੀ- ਗੁਰਦੁਆਰਾ ਚੋਣ ਡਾਇਰੈਕਟੋਰੇਟ (ਦਿੱਲੀ ਸਰਕਾਰ) ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ…
ਕਾਂਗਰਸ ਦੀ ਬਦੌਲਤ ਹੀ ਡਿਪਟੀ ਸੀ. ਐੱਮ. ਦੇ ਅਹੁਦੇ ’ਤੇ ਪਹੁੰਚਿਆ ਹਾਂ : ਸੁਖਜਿੰਦਰ ਰੰਧਾਵਾ
ਜਲੰਧਰ, 10 ਜਨਵਰੀ (ਬਿਊਰੋ)- ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਕਾਂਗਰਸ ਦੀ ਬਦੌਲਤ ਹੀ ਉਹ…
ਪੰਜਾਬ ‘ਚ ਜਲਦ ਸ਼ੁਰੂ ਹੋਵੇਗਾ ‘ਪੰਜਾਬ ਖੇਡ ਮੇਲਾ’ – ਭਗਵੰਤ ਮਾਨ
ਚੰਡੀਗੜ੍ਹ, 4 ਅਗਸਤ-ਪੰਜਾਬ ‘ਚ ਜਲਦ ‘ਪੰਜਾਬ ਖੇਡ ਮੇਲਾ’ ਸ਼ੁਰੂ ਹੋਵੇਗਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਨਾਲ…