ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਮੁਲਾਕਾਤ ਕੀਤੀ ਜਾਵੇਗੀ। ਇਸ ਦੇ ਲਈ 19 ਅਕਤੂਬਰ ਨੂੰ ਮੁੱਖ ਮੰਤਰੀ ਦੀ ਕਿਸਾਨਾਂ ਨਾਲ ਮੀਟਿੰਗ ਹੋਵੇਗੀ। ਦੱਸਣਯੋਗ ਹੈ ਕਿ ਇਹ ਮੀਟਿੰਗ 19 ਤਾਰੀਖ਼ (ਸ਼ਨੀਵਾਰ) ਸ਼ਾਮ ਨੂੰ 4 ਵਜੇ ਪੰਜਾਬ ਭਵਨ ਸੈਕਟਰ-3 ਵਿਖੇ ਕੀਤੀ ਜਾਵੇਗੀ।
ਇਸ ਦੌਰਾਨ ਸਾਰੀਆਂ ਕਿਸਾਨਾਂ ਜੱਥੇਬੰਦੀਆਂ ਨੂੰ ਮੀਟਿੰਗ ‘ਚ ਪੁੱਜਣ ਲਈ ਕਿਹਾ ਗਿਆ ਹੈ।