ਅੰਮ੍ਰਿਤਸਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੋਅ ਸਜਾਏ ਗਏ।

ਦੇਸ਼-ਵਿਦੇਸ਼ ਤੋਂ ਪਰਿਵਾਰਾਂ ਸਮੇਤ ਪਹੁੰਚੀ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ।