ਲੁਧਿਆਣਾ -ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸਬੀਤਾਂ ਵੱਧ ਗਈਆਂ ਹਨ। ਅਦਾਲਤ ਨੇ 2000 ਕਰੋੜ ਟੈਂਡਰ ਘਪਲੇ ਮਾਮਲੇ ਵਿਚ 29 ਮੁਲਜ਼ਮਾਂ ਨੂੰ ਸੰਮਨ ਭੇਜੇ ਹ। ਈ.ਡੀ. ਵੱਲੋਂ 19 ਤਾਰੀਖ਼ ਨੂੰ ਮੁਲਜ਼ਮਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ‘ਤੇ ਕੋਟਰ ਨੇ ਸੰਮਨ ਜਾਰੀ ਕਰਨ ਦੇ ਹੁਕਮ ਦਿੱਤੇ। ਇਹ ਹੁਕਮ PMLA ਜਲੰਧਰ ਦੇ ਸਪੈਸ਼ਲ ਜੱਜ ਡੀ.ਪੀ. ਸਿੰਗਲਾ ਵੱਲੋਂ ਦਿੱਤੇ ਗਏ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿਚ ਆਸ਼ੂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ
