ਲੁਧਿਆਣਾ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨ ਵਿੱਚ 14 ਵਾਹਨਾਂ ਨੂੰ ਹਰੀ ਝੰਡੀ ਦਿੱਤੀ l ਇਸ ਮੌਕੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਡੀਸੀਪੀ ਜਸ ਕਿਰਨਜੀਤ ਸਿੰਘ ਤੇਜਾ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇl ਆਧੁਨਿਕ ਸਾਧਨਾਂ ਨਾਲ ਲੈਸ ਇਹ 14 ਵਾਹਨ ਸ਼ਹਿਰ ਵਿੱਚ ਅਪਰਾਧ ਕੰਟਰੋਲ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ l
DGP Gaurav Yadav ਨੇ ਲੁਧਿਆਣਾ ‘ਚ 14 ਵਾਹਨਾਂ ਨੂੰ ਦਿੱਤੀ ਹਰੀ ਝੰਡੀ
