ਪਟਿਆਲਾ, 24 ਅਕਤੂਬਰ Punjab Bypolls : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Related Posts
ਸਿੱਧੂ ਦੇ ਨਾਂ ਨੂੰ ਹਰੀ ਝੰਡੀ,ਪਰ ਕੁਝ ਹੋਰ ਸਮਾਂ ਲੱਗੇਗਾ
ਚੰਡੀਗੜ੍ਹ, 17 ਜੁਲਾਈ (ਦਲਜੀਤ ਸਿੰਘ)- ਕਾਂਗਰਸ ਹਾਈਕਮਾਂਡ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਨਵਜੋਤ ਸਿੰਘ ਸਿੱਧੂ ਨੂੰ ਸੌਂਪਣ ਦਾ…
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ‘ਚ ਕੇਂਦਰੀ ਫੈਸਲਿਆਂ ਖਿਲਾਫ ਮਤਾ ਪੇਸ਼
ਚੰਡੀਗੜ੍ਹ, 1 ਅਪ੍ਰੈਲ (ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਕਈ ਫੈਸਲਿਆਂ ਖਿਲਾਫ ਮਤਾ…
ਪੰਜ ਮਹੀਨਿਆਂ ਤੋਂ ਲਟਕੀ IT Constable ਭਰਤੀ, ਚੰਡੀਗੜ੍ਹ ਪੁਲਿਸ ਵੱਲੋਂ ਜਾਰੀ ਕੀਤੀ ਜਾ ਚੁੱਕੀ ਹੈ ਚੁਣੇ ਗਏ ਬਿਨੈਕਾਰਾਂ ਦੀ ਸੂਚੀ
ਚੰਡੀਗੜ੍ਹ : ਚੰਡੀਗੜ੍ਹ ਪੁਲਿਸ ’ਚ 144 ਆਈਟੀ ਕਾਂਸਟੇਬਲਾਂ ਦੀ ਭਰਤੀ ਦਾ ਇੰਤਜ਼ਾਰ ਲੰਮਾ ਹੁੰਦਾ ਜਾ ਰਿਹਾ ਹੈ। ਲੋਕ ਸਭਾ ਚੋਣਾਂ…