ਚੰਡੀਗੜ੍ਹ, BJP leader Sanjay Tandon’s mother dies: ਛੱਤੀਸਗੜ੍ਹ ਦੇ ਸਾਬਕਾ ਰਾਜਪਾਲ ਮਰਹੂਮ ਬਲਰਾਮਜੀ ਦਾਸ ਟੰਡਨ ਦੀ ਪਤਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੰਜੇ ਟੰਡਨ ਦੀ ਮਾਤਾ ਬ੍ਰਿਜਪਾਲ ਟੰਡਨ (91 ਸਾਲ) ਦਾ ਵੀਰਵਾਰ ਨੂੰ ਚੰਡੀਗੜ੍ਹ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ 24 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ, ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਹੋਵੇਗਾ।
Related Posts
ਰਿਸ਼ਤੇ ਨੂੰ ਮਜਬੂਤ ਰੱਖਣ ਲਈ ਪਤੀ-ਪਤਨੀ ਆਪਣੀ ਜ਼ਿੰਮੇਦਾਰੀ ਸਮਝਣ : ਮੁਨੀਸ਼ਾ ਗੁਲਾਟੀ
ਅੰਮ੍ਰਿਤਸਰ 14 ਦਸੰਬਰ (ਬਿਊਰੋ)- ਜਨਾਨੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ। ਹਫ਼ਤੇ ਦੇ…
ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦੇ ਐਲਾਨ ਬਾਰੇ ਵੱਡੀ ਅਪਡੇਟ
ਚੰਡੀਗੜ੍ਹ : ਪੰਜਾਬ ‘ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਆਮ ਆਦਮੀ…
37 ਸਾਲਾ Shakib Al Hasan ਨੂੰ ਇੰਗਲੈਂਡ ਕ੍ਰਿਕਟ ਨੇ ਦਿੱਤੀ ਸਖ਼ਤ ਸਜ਼ਾ, ਲਗਾਈ ਪਾਬੰਦੀ
ਨਵੀਂ ਦਿੱਲੀ : ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੇ ਸਖ਼ਤ ਕਦਮ ਚੁੱਕਦੇ ਹੋਏ ਬੰਗਲਾਦੇਸ਼ ਦੇ ਮਹਾਨ ਹਰਫ਼ਨਮੌਲਾ ਸ਼ਾਕਿਬ ਅਲ ਹਸਨ…