ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ SGPC ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵਲੋਂ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ SGPC ਮੁਖੀ ਦੀ ਚੋਣ ਲੜਨਗੇ। ਉਨ੍ਹਾਂ ਦਾ ਸਿੱਧਾ ਮੁਕਾਬਲਾ ਸਾਬਕਾ SGPC ਮੁਖੀ ਤੇ ਬਾਗੀ ਅਕਾਲੀ ਧੜੇ ਦੀ ਉਮੀਦਵਾਰ ਬੀਬੀ ਜਗੀਰ ਕੌਰ ਨਾਲ ਹੋੋਵੇਗਾ।
SGPC ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਚੌਥੀ ਵਾਰ ਲੜਨਗੇ ਧਾਮੀ
