ਫ਼ਤਹਿਗੜ੍ਹ ਸਾਹਿਬ – ਅਨਾਜ ਮੰਡੀਆਂ ਵਿਚ ਖਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੰਡੀਆਂ ਦੇ ਨਾਲ ਲੱਗਦੇ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨੈਸ਼ਨਲ ਹਾਈਵੇਅ ‘ਤੇ ਸਰਹਿੰਦ ਥਾਣੇ ਦੇ ਨੇੜੇ ਪਿੰਡ ਤਰਖਾਣ ਮਾਜਰਾ ਟੀ ਪੁਆਇੰਟ ਨੇੜੇ ਚੱਕਾ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ
