ਹੁਸ਼ਿਆਰਪੁਰ : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫ਼ਸਰ ਰਾਹੁਲ ਚਾਬਾ ਵਿਧਾਨ ਸਭਾ ਹਲਕਾ 044-ਚੱਬੇਵਾਲ ਦੀ ਜ਼ਿਮਨੀ ਚੋਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਦੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਪ੍ਰਤਾਪ ਬਾਜਵਾ, ਸੁੰਦਰ ਸ਼ਾਮ ਅਰੋੜਾ, ਮਿਕੀ ਡੋਗਰਾ, ਸੰਗਤ ਸਿੰਘ ਗਿਲਜੀਆਂ ਵੀ ਹਾਜ਼ਰ ਸਨ।
ਹੁਸ਼ਿਆਰਪੁਰ ’ਚ ਕਾਂਗਰਸੀ ਤੇ ਭਾਜਪਾ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
