ਬਰਨਾਲਾ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਡੇਂਗੂ ਹੋ ਗਿਆ ਹੈ। ਇਸ ਦੀ ਪੁਸ਼ਟੀ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਹਨ। ਡੇਂਗੂ ਦੀ ਸ਼ਿਕਾਇਤ ਕਾਰਨ ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
Related Posts
ਖਾਲਿਸਤਾਨ ਹਮਾਇਤੀਆਂ ਵਲੋਂ ਮੁੱਖ ਮੰਤਰੀ ਖੱਟੜ ਨੂੰ ਧਮਕੀ, 15 ਅਗਸਤ ’ਤੇ ਨਹੀਂ ਲਹਿਰਾਉਣ ਦੇਣਗੇ ਤਿਰੰਗਾ
ਹਰਿਆਣਾ, 3 ਅਗਸਤ (ਦਲਜੀਤ ਸਿੰਘ)- ਖਾਲਿਸਤਾਨ ਹਮਾਇਤੀਆਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਫੋਨ ਕਾਲ ਜ਼ਰੀਏ…
ਵਿਧਾਨ ਸਭਾ ‘ਚ ‘ਆਪਰੇਸ਼ਨ ਅੰਮ੍ਰਿਤਪਾਲ’ ਨੂੰ ਭਾਜਪਾ ਦਾ ਸਮਰਥਨ, ਅਸ਼ਵਨੀ ਸ਼ਰਮਾ ਨੇ ਕਹੀਆਂ ਇਹ ਗੱਲਾਂ
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਵਿਧਾਨ…
ਦਿੱਲੀ ’ਚ ਵਾਪਰਿਆ ਭਿਆਨਕ ਹਾਦਸਾ, ਫੁੱਟਪਾਥ ’ਤੇ ਸੌਂ ਰਹੇ ਲੋਕਾਂ ਨੂੰ ਟਰੱਕ ਨੇ ਕੁਚਲਿਆ, 4 ਦੀ ਮੌਤ
ਨਵੀਂ ਦਿੱਲੀ- ਦਿੱਲੀ ਦੇ ਸੀਮਾਪੁਰੀ ਇਲਾਕੇ ’ਚ ਫੁੱਟਪਾਥ ’ਤੇ ਸੌਂ ਰਹੇ 6 ਲੋਕਾਂ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਕੁਚਲ…