ਬਰਨਾਲਾ : ਆਮ ਆਦਮੀ ਪਾਰਟੀ (AAP Punjab) ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ (Gurdeep Batth) ਬਰਨਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।
Big News : ‘ਆਪ’ ਪੰਜਾਬ ਨੇ ਇਸ ਵੱਡੇ ਨੇਤਾ ਨੂੰ ਪਾਰਟੀ ‘ਚੋਂ ਕੱਢਿਆ, ਮੁੱਢਲੀ ਮੈਂਬਰਸ਼ਿਪ ਵੀ ਕੀਤੀ ਖਾਰਜ
