ਚੰਡੀਗੜ੍ਹ, 13 ਸਤੰਬਰ (ਦਲਜੀਤ ਸਿੰਘ)- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ |
ਮੁਲਾਕਾਤ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਸਾਹਮਣੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ |