ਜਲੰਧਰ, ਜ਼ਿਮਨੀ ਚੋਣਾਂ ਨੂੰ ਲੈ ਇਸ ਵੇਲੇ ਪੰਜਾਬ ‘ਚ ਸਿਆਸੀ ਮਾਹੌਲ ਭੱਖਿਆ ਹੋਇਆ ਹੈ। ਇਸੇ ਵਿਚਕਾਰ ਚੋਣ ਕਮੀਸ਼ਨ ਵਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਚੋਣ ਕਮੀਸ਼ਨ ਨੇ ਪੰਜਾਬ ਸਣੇ 3 ਸੂਬਿਆਂ ਵਿੱਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੀ ਤਰੀਕ ਵਿੱਚ ਬਦਲਾਓ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਚੋਣ ਕਮੀਸ਼ਨ ਨੇ ਵੱਖ-ਵੱਖ ਕਾਰਨਾਂ ਦੇ ਕਾਰਨ 13 ਨਵੰਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਤਰੀਕ ਹੁਣ 20 ਨਵੰਬਰ ਤੈਅ ਕਰ ਦਿੱਤੀ ਹੈ। ਜਿਨ੍ਹਾਂ ਸੂਬਿਆਂ ਦੀ ਤਰੀਕਾਂ ਵਿੱਚ ਬਦਲਾਓ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪੰਜਾਬ, ਕੇਰਲਾ, ਉੱਤਰ ਪ੍ਰਦੇਸ਼ ਦੀਆਂ 14 ਸੀਟਾਂ ‘ਤੇ ਚੋਣਾਂ ਦੀ ਤਰੀਕ ਵਿੱਚ ਬਦਲਾਓ ਕੀਤਾ ਗਿਆ ਹੈ।
Related Posts
ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਲੋਕਾਂ ’ਚ ਸਹਿਮ
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ…
ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ, 4500 ਤੋਂ ਵੱਧ ਉਡਾਣਾਂ ਰੱਦ
ਵਾਸ਼ਿੰਗਟਨ, ਇੱਕ ਗੰਭੀਰ ਤੂਫ਼ਾਨ ਅਮਰੀਕਾ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਕਾਰਨ ਪਿਛਲੇ 24 ਘੰਟਿਆਂ ਵਿੱਚ ਲਗਪਗ 4,900 ਉਡਾਣਾਂ ਰੱਦ…
ਮਲਿਕ ਅਰਜੁਨ ਖੜਗੇ ਦੇ ਦਫ਼ਤਰ ਵਿਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਹੋਈ ਬੈਠਕ
ਨਵੀਂ ਦਿੱਲੀ,12 ਅਗਸਤ (ਦਲਜੀਤ ਸਿੰਘ)- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਦੇ ਦਫ਼ਤਰ ਵਿਚ ਵਿਰੋਧੀ ਪਾਰਟੀਆਂ…