ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ ਹਫ਼ਤੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
