ਜਲੰਧਰ- 7 ਨਵੰਬਰ ਵੀਰਵਾਰ ਨੂੰ ਪੰਜਾਬ ਵਿਚ ਛੱਠ ਪੂਜਾ ਦੀ ਛੁੱਟੀ ਨੂੰ ਲੈ ਕੇ ਬਣੇ ਹੋਏ ਭੰਬਲਭੂਸੇ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਦੇਸ਼ ਭਰ ਵਿਚ 7 ਨਵੰਬਰ ਨੂੰ ਛੱਠ ਪੂਜਾ ਦੀ ਛੁੱਟੀ ਐਲਾਨੀ ਗਈ ਹੈ, ਇਸ ਦੇ ਚੱਲਦੇ ਪੰਜਾਬ ਵਿਚ ਵੀ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਸ਼ਸ਼ੋਪੰਜ ਹੈ। ਇਥੇ ਦਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਵਿਚ ਛੱਠ ਪੂਜਾ ਦੀ ਛੁੱਟੀ ਦਿੱਤੀ ਗਈ ਹੈ।
ਪੰਜਾਬ ‘ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਟੇਡ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ
