ਉੱਤਰਕਾਸ਼ੀ,14 ਸਤੰਬਰ (ਦਲਜੀਤ ਸਿੰਘ)- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਨੂੰ ਸੁੱਖੀ ਟਾਪ ਖੇਤਰ ਦੇ ਨੇੜੇ ਬੰਦ ਕਰ ਦਿੱਤਾ ਗਿਆ ਹੈ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਹਾਈਵੇ ਨੂੰ ਦੁਬਾਰਾ ਖੋਲ੍ਹਣ ਲਈ ਕੰਮ ਕਰ ਰਹੀ ਹੈ |
ਜ਼ਮੀਨ ਖਿਸਕਣ ਕਾਰਨ ਗੰਗੋਤਰੀ ਰਾਜਮਾਰਗ ਬੰਦ, ਰਾਹਤ ਕਾਰਜ ਜਾਰੀ
