ਮਾਨਸਾ : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ ਹੋਈ ਸੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਦੁਆਰਾ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ ਕਿਸੇ ਕਾਰਨ ਪੇਸ਼ ਨਹੀਂ ਹੋਏ ਅਤੇ ਮੁਲਜ਼ਮਾਂ ਦੀ ਵੀਡਿਉ ਕਾਨਫ੍ਰੈਸਿੰਗ ਦੇ ਮਾਧਿਅਮ ‘ਚ ਪੇਸ਼ੀ ਕਰਵਾਈ ਗਈ। ਅਦਾਲਤ ਨੇ ਗਵਾਹੀ ਲਈ ਅਗਲੀ ਸੁਣਵਾਈ 27 ਨਵੰਬਰ 2024 ਨੂੰ ਰੱਖੀ ਹੈ।
Related Posts
ਸ਼ੀਜ਼ਾਨ ਖਾਨ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ ‘ਚ
ਤੁਨੀਸ਼ਾ ਸ਼ਰਮਾ ਖੁਦਕੁਸ਼ੀ ਮਾਮਲੇ ਦੇ ਮੁੱਖ ਦੋਸ਼ੀ ਸ਼ੀਜਾਨ ਖਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।…
ਵੱਡੀ ਖ਼ਬਰ: ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਅੰਮ੍ਰਿਤਸਰ- ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਸਵੇਰੇ 10:05 ਵਜੇ ਆਏ…
ਦਿੱਲੀ ਏਅਰਪੋਰਟ ‘ਤੇ 800 ਉਡਾਣਾਂ ਰੱਦ, ਯਾਤਰੀਆਂ ਵਲੋਂ ਭਾਰੀ ਹੰਗਾਮਾ
ਨਵੀਂ ਦਿੱਲੀ – ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ‘ਤੇ ਜਰਮਨੀ ਦੀ ਲੁਫਥਾਂਸਾ ਏਅਰਲਾਈਨਜ਼ ਦੇ ਯਾਤਰੀਆਂ ਨੇ ਹੰਗਾਮਾ ਕਰ ਦਿੱਤਾ।…