ਸ੍ਰੀ ਮੁਕਤਸਰ ਸਾਹਿਬ: ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੁਕਤਸਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਿਲਹਾਲ ਬਿੱਟੂ ਗੁਰਦੁਆਰਾ ਸਾਹਿਬ ‘ਚ ਹੀ ਹਨ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਲੰਗਰ ਵੀ ਛਕਿਆ। ਇਸ ਤੋਂ ਬਾਅਦ ਬਿੱਟੂ ਪ੍ਰੈੱਸ ਨਾਲ ਗੱਲਬਾਤ ਕਰਨਗੇ।
ਰਵਨੀਤ ਬਿੱਟੂ ਨੇ ਮੁਕਤਸਰ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
