ਚੰਡੀਗੜ੍ਹ: ਰੰਗਲੇ ਪੰਜਾਬ ਦਾ ਮਿਸ਼ਨ ਰੁਜ਼ਗਾਰ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1205 ਨਵ-ਨਿਯੁਕਤ ਉਮੀਦਵਾਰਾਂ ਨੂੰ ਨੂੰ ਨਿਯੁਕਤੀ ਪੱਤਰ ਸੌਂਪੇ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮਾਰੋਹ ਦੇ ਮੁੱਖ ਮਹਿਮਾਨ ਹਨ। ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਕੀਤਾ ਜਾ ਰਿਹਾ ਹੈ।
ਰੰਗਲੇ ਪੰਜਾਬ ਦਾ ‘ਮਿਸ਼ਨ ਰੁਜ਼ਗਾਰ’ ਤਹਿਤ ਪੰਜਾਬ ਪੁਲਿਸ ‘ਚ ਨਵੀਆਂ ਨਿਯੁਕਤੀਆਂ, ਕੇਜਰੀਵਾਲ ਤੇ CM Mann ਨੇ 1205 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
