ਚੰਡੀਗੜ੍ਹ ‘ਚ ਸੋਮਵਾਰ ਨੂੰ ਹੋਈ ਕਿਸਾਨ ਆਗੂਆਂ ਦੀ ਮੀਟਿੰਗ ‘ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਨੂੰ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਸ਼ੰਭ ਬਾਰਡਰ ਤੋਂ ਹੀ ਦਿੱਲੀ ਵੱਲ ਚਾਲੇ ਪਾਉਣਗੇ। ਉਨ੍ਹਾਂ ਕਿਹਾ ਕਿ ਨੌਂ ਮਹੀਨਿਆਂ ਤੋਂ ਚੁੱਪ ਬੈਠੇ ਹਨ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਉਹ ਇਹ ਫੈਸਲਾ ਲੈਣ ਲਈ ਮਜਬੂਰ ਹਨ।
Big news : ਕਿਸਾਨਾਂ ਦਾ ਮੁੜ ਦਿੱਲੀ ਕੂਚ ਦਾ ਐਲਾਨ, 6 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਹੀ ਹੋਣਗੇ ਰਵਾਨਾ
