ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (Sumedh Singh Saini) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਤੋਂ ਅੰਤਰਿਮ ਰਾਹਤ ਮਿਲ ਗਈ ਹੈ। 1919 ਦੇ ਬਲਵੰਤ ਸਿੰਘ ਮੁਲਤਾਨੀ (Balwant Singh Multani) ਅਗਵਾ ਤੇ ਹੱਤਿਆ ਮਾਮਲੇ ‘ਚ ਮੁਹਾਲੀ ਦੇ ਮਟੌਰ ਥਾਣੇ ‘ਚ ਮਈ 2020 ‘ਚ ਦਰਜ ਕੀਤੇ ਗਏ ਕੇਸ ‘ਚ ਚਾਰਜ ਫਰੇਮ ਕਰਨ ‘ਤੇ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਸੁਣਵਾਈ 10 ਦਸੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ ਤੇ ਉਸੇ ਦਿਨ ਅੰਤਿਮ ਬਹਿਸ ਹੋਵੇਗੀ।
Related Posts
ਪੰਜਾਬ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਬਿਆਨ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਬਣਾਈ ਜਾ ਰਹੀ ਖੇਤੀ ਨੇਤੀ ਨੂੰ ਲੈ ਕੇ ਅੱਜ ਉਗਰਾਹਾਂ ਜਥੇਬੰਦੀ ਨਾਲ ਅਹਿਮ ਮੀਟਿੰਗ ਕੀਤੀ…
ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ CM ਨੇ ਕੀਤਾ ਉਦਘਾਟਨ
ਐਸ.ਏ.ਐਸ ਨਗਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ…
ਸੰਨੀ ਦਿਉਲ ਅਜ ਮਿਲੇ ਰੇਲ ਮੰਤਰੀ ਅਸ਼ਵਨੀ ਨੂੰ, ਰੇਲਵੇ ਨਾਲ ਜੁੜੇ ਵੱਖ ਵੱਖ ਮੁੱਦਿਆਂ ‘ਤੇ ਕੀਤੀ ਗੱਲਬਾਤ
ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਅੱਜ ਦਿਲੀ ਵਿਚ ਅਭਿਨੇਤਾ ਤੇ ਸੰਸਦ ਮੈਂਬਰ ਸੰਨੀ ਦਿਉਲ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ…