ਅੰਮ੍ਰਿਤਸਰ- ਪੰਥਕ ਮਸਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਨਾਂ ਵੱਲੋਂ ਦੋ ਦਸੰਬਰ ਦੀ ਮੀਟਿੰਗ ਸੱਦ ਲਈ ਗਈ ਹੈ, ਜਿਸ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਥੇ ਦੱਸ ਦੇਈਏ ਕਿ 2007 ਤੋਂ ਲੈ ਕੇ 2017 ਤੱਕ ਦੇ ਸਾਰੇ ਕੈਬਨਿਟ ਮੰਤਰੀਆਂ ਨੂੰ ਤਲਬ ਕੀਤਾ ਜਾ ਚੁੱਕਿਆ ਹੈ। ਇਸ ਦੇ ਇਲਾਵਾ 2015 ਦੇ ਕੋਰ ਕਮੇਟੀ ਦੇ ਮੈਂਬਰ ਵੀ ਤਲਬ ਕੀਤੇ ਗਏ ਹਨ।
ਵੱਡੀ ਖ਼ਬਰ: ਦੋ ਦਸੰਬਰ ਨੂੰ ਸੱਦੀ ਪੰਜ ਸਿੰਘ ਸਾਹਿਬਾਨਾਂ ਨੇ ਮੀਟਿੰਗ, ਲਏ ਜਾਣਗੇ ਵੱਡੇ ਫ਼ੈਸਲੇ
