ਪਟਿਆਲਾ: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਨਵੇਂ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰੈਜ਼ੀਡੈਂਟ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਟਿਆਲਾ ਤੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ ਹੈ। ਪਟਿਆਲਾ ਸਥਿਤ ਸ੍ਰੀ ਕਾਲੀ ਦੇਵੀ ਮੰਦਰ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸੂਬਾ ਸਕੱਤਰ ਸਕੱਤਰ ਰਣਜੋਧ ਸਿੰਘ ਹਡਾਨਾ, ਸੂਬਾ ਸੰਯੁਕਤ ਸਕੱਤਰ ਅਮਰੀਕ ਸਿੰਘ ਬੰਗੜ ਸਮੇਤ ਹੋਰ ਐਮ.ਐਲ.ਏ ਵੀ ਮੌਜੂਦ ਰਹੇ।
Related Posts
ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’
ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ…
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 21 ਤਾਰੀਖ਼ ਨੂੰ, ਵੱਖ-ਵੱਖ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 21 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ…
ਮੀਂਹ-ਹਨੇਰੀ ਦਾ ਕਹਿਰ, 200 ਤੋਂ ਵੱਧ ਬਿਜਲੀ ਦੇ ਖੰਭੇ ਤੇ 15 ਟਰਾਂਸਫਾਰਮਰ ਡਿੱਗੇ, ਬਿਜਲੀ ਸਪਲਾਈ ਫੇਲ੍ਹ, ਉਖਾੜੇ ਦਰੱਖ਼ਤ
ਸ੍ਰੀ ਮੁਕਤਸਰ ਸਾਹਿਬ : ਬੁੱਧਵਾਰ ਰਾਤ 11 ਵਜੇ ਤੂਫਾਨ ਦੇ ਨਾਲ-ਨਾਲ ਹੋਈ ਭਾਰੀ ਬਾਰਿਸ਼ ਕਾਰਨ ਜ਼ਿਲੇ ਭਰ ‘ਚ 200 ਤੋਂ…