Punjab MC Elections 2024 : ਪੰਜਾਬ ‘ਚ ਜਲਦ ਹੀ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਸਿਆਸੀ ਪਾਰਟੀਆਂ ਨੇ ਆਪਣੇ ਪੱਧਰ ‘ਤੇ ਤਿਆਰੀਆਂ ਵਿੱਢ ਲਈਆਂ ਹਨ। ਪੰਜਾਬ ਭਾਜਪਾ ਨੇ ਪੰਜ ਨਗਰ ਨਿਗਮਾਂ ਲਈ ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ ਕਰਦੇ ਹੋਏ ਲਿਸਟ ਜਾਰੀ ਕਰ ਦਿੱਤੀ ਹੈ।
Punjab MC Elections 2024 : ਪੰਜਾਬ ਨਗਰ ਨਿਗਮ ਚੋਣਾਂ ਲਈ BJP ਨੇ ਇੰਚਾਰਜ ਤੇ ਸਹਿ-ਇੰਚਾਰਜ ਕੀਤੇ ਨਿਯੁਕਤ; ਦੇਖੋ ਲਿਸਟ
