ਅੰਮ੍ਰਿਤਸਰ -ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਤਿਹਾਸਕ ਫ਼ਸੀਲ ਤੋਂ ਸੰਗਤ ਦੇ ਰੂ-ਬ-ਰੂ ਹੁੰਦੇ ਹੋਏ ਸਾਬਕਾ ਸੁਖਬੀਰ ਸਿੰਘ ਬਾਦਲ ਸਮੇਤ ਸਾਬਕਾ ਕੈਬਨਿਟ ਮੰਤਰੀਆਂ ਨੂੰ ਸਿੱਧੇ ਸਵਾਲ ਕੀਤੇ ਗਏ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੱਥ ਜੋੜ ਕੇ ਮੁਆਫ਼ੀ ਮੰਗੀ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ‘ਤੇ ਮਜੀਠੀਆ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ
