ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਫ਼ੈਸਲਾ ਲੈਂਦੇ ਹੋਏ 43 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 43 ਅਫ਼ਸਰਾਂ ਨੂੰ ਤਬਦੀਲ ਕੀਤਾ ਗਿਆ ਹੈ। ਉਕਤ ਅਫ਼ਸਰਾਂ ਨੂੰ ਨਵੀਂ ਥਾਂ ‘ਤੇ ਤੁਰੰਤ ਜੁਆਈਨਿੰਗ ਦੇ ਹੁਕਮ ਦਿੱਤੇ ਗਏ ਹਨ।
ਇਨ੍ਹਾਂ ‘ਚੋਂ ਕੁੱਝ ਅਫ਼ਸਰਾਂ ਨੂੰ ਵਾਧੂ ਚਾਰਜ ਸੌਂਪਿਆ ਗਿਆ ਹੈ, ਜਦੋਂ ਕਿ ਕਈ ਅਫ਼ਸਰਾਂ ਦੇ ਕੰਮਾਂ ‘ਚ ਕਟੌਤੀ ਵੀ ਕੀਤੀ ਗਈ ਹੈ। ਜਿਨ੍ਹਾਂ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-