ਬਹਾਦਰਗੜ੍ਹ : ਸ੍ਰੀ ਆਕਾਲ ਤਖਤ ਸਾਹਿਬ ਵਲੋਂ ਲਗਾਈ ਸੇਵਾ ਤਹਿਤ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸੋਮਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸੇਵਾ ਕਰਨ ਲਈ ਪਹੁੰਚੇ। ਉਨ੍ਹਾਂ ਵਲੋਂ ਸਭ ਤੋਂ ਪਹਿਲਾਂ ਸਿਧੇ ਲੰਗਰ ਦੀ ਰਸੋਈ ਵਿਖੇ ਸਬਜ਼ੀਆਂ ਕੱਟਣ ਦੀ ਸੇਵਾ ਸ਼ੁਰੂ ਕੀਤੀ ਗਈ। ਇਸ ਮੌਕੇ ਹੋਰਨਾਂ ਸੰਗਤਾਂ ਨੇ ਵੀ ਉਨ੍ਹਾਂ ਨਾਲ ਸੇਵਾ ‘ਚ ਹੱਥ ਵੰਡਾਇਆ।
ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਰਜੀਤ ਸਿੰਘ ਰੱਖੜਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸੇਵਾ ਕਰਨ ਲਈ ਪਹੁੰਚੇ, ਸੇਵਾ ਕੀਤੀ ਸ਼ੁਰੂ
