ਸੰਗਰੂਰ : ਡੱਲੇਵਾਲ ਦੀ ਸਿਹਤ ਵਿਗੜਨ ਕਾਰਨ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ। ਖਨੌਰੀ ਬਾਰਡਰ ‘ਤੇ ਮਨਦੀਪ ਸਿੰਘ ਸਿੱਧੂ ਡੀਆਈਜੀ ਪਟਿਆਲਾ ਰੇਂਜ ਅਤੇ ਸਰਤਾਜ ਸਿੰਘ ਚਾਹਲ ਐਸਐਸਪੀ ਸੰਗਰੂਰ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਪਹੁੰਚੇ। ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ 10 ਦਸੰਬਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਉੱਪਰ 15 ਦਿਨ ਪੂਰੇ ਹੋਣ ਤੇ ਖਨੌਰੀ ਮੋਰਚੇ ਉੱਪਰ ਕਿਸੇ ਵੀ ਚੁੱਲੇ ਵਿੱਚ ਅੱਗ ਨਹੀਂ ਬਾਲੀ ਜਾਵੇਗੀ। ਉਹਨਾਂ ਨੇੜਲੇ ਪਿੰਡਾਂ ਨੂੰ ਵੀ ਅਪੀਲ ਕੀਤੀ ਕਿ ਕੱਲ੍ਹ ਦੇ ਦਿਨ ਮੋਰਚੇ ਵਿੱਚ ਕੋਈ ਲੰਗਰ ਨਾ ਪਹੁੰਚਾਇਆ ਜਾਵੇ।
Related Posts
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਹੋਣਗੇ ਬੰਦ
ਦਸੂਹਾ,7 ਸਤੰਬਰ – ਉਤਰਾਖੰਡ ਰਾਜ ਦੇ ਪੰਜਵੇਂ ਧਾਮ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੁਣ ਤੱਕ ਲਗਪਗ 2.15 ਲੱਖ ਸ਼ਰਧਾਲੂਆਂ ਨੇ ਦਰਸ਼ਨ…
ਮੁੱਖ ਮੰਤਰੀ ਚਰਨਜੀਤ ਚੰਨੀ ਪ੍ਰਚੀਨ ਸ਼ਿਵ ਮੰਦਰ ਹੋਏ ਨਤਮਸਤਕ
ਕਲਾਨੌਰ, 8 ਫਰਵਰੀ (ਬਿਊਰੋ)- ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ…
ਮੋਹਾਲੀ ਏਅਰਪੋਰਟ ਰੋਡ ‘ਤੇ ਦਰਦਨਾਕ ਹਾਦਸੇ ਦੌਰਾਨ ਤੇਜ਼ਾਬ ਨਾਲ ਝੁਲਸਿਆ ਨੌਜਵਾਨ
ਮੋਹਾਲੀ, 31 ਜਨਵਰੀ (ਬਿਊਰੋ)- ਮੋਹਾਲੀ ਏਅਰਪੋਰਟ ਰੋਡ ‘ਤੇ ਸੋਮਵਾਰ ਸਵੇਰੇ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ ਇਕ ਨੌਜਵਾਨ ਦੀ ਗੱਡੀ…