ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਚੁਕਾਈ ਸਹੁੰ
