Homeਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ September 17, 2021September 17, 2021Deep Thind ਨਵੀਂ ਦਿੱਲੀ,17 ਸਤੰਬਰ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ | ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਹਨ ਅਤੇ ਭਾਰੀ ਪੁਲਿਸ ਬਲ ਵੀ ਤੈਨਾਤ ਹੈ | Post Views: 59
ਕੌਣ ਹੈ ਸੁਰਿੰਦਰ ਕੌਰ, ਜਿਸ ਨੂੰ ਕਾਂਗਰਸ ਨੇ ਜਲੰਧਰ ਪੱਛਮੀ ਤੋਂ ਦਿੱਤੀ ਟਿਕਟ; ‘ਆਪ’-ਭਾਜਪਾ ਨੇ ਪਹਿਲਾਂ ਹੀ ਮੈਦਾਨ ‘ਚ ਉਤਾਰੇ ਉਮੀਦਵਾਰ ਜਲੰਧਰ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਕਾਂਗਰਸ ਨੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਪੰਜ ਵਾਰ ਕੌਂਸਲਰ…
ਜੁਲਮ ‘ਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ ‘ਸਰਹਿੰਦ ਫਤਿਹ ਦਿਵਸ’ -ਭਗਵੰਤ ਮਾਨ ਸੰਗਰੂਰ, 12 ਮਈ- ਸਰਹਿੰਦ ਫਤਿਹ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਦਿਵਸ ਦੀਆਂ…
ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਚੰਡੀਗੜ੍ਹ ਦੇ ਧਨਾਸ ‘ਚ ਮਾਰਬਲ ਮਾਰਕੀਟ ‘ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵੱਡੀ…