ਧਰਮਕੋਟ : ਵਿਧਾਨ ਸਭਾ ਹਲਕਾ ਧਰਮਕੋਟ ਦੇ ਕਸਬਾ ਫਤਹਿਗੜ੍ਹ ਪੰਜਤੂਰ ‘ਚ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾ ਦੌਰਾਨ ਸ਼੍ਰੋਮਣੀ ਆਕਾਲੀ ਦਲ ਨੇ 11 ਵਾਰਡਾਂ ਵਿਚ ਹੋ ਰਹੀਆਂ ਚੋਣਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਧਰਮਕੋਟ ਤੋਂ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਸੂਚੀ ਜਾਰੀ ਕਰਦਿਆਂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ ਹੈ। ਪਾਰਟੀ ਨੇ ਜਿਨ੍ਹਾਂ ਨੂੰ ਉਮੀਦਵਾਰ ਵਜੋਂ ਟਿਕਟ ਦਿੱਤੀ ਹੈ ਉਹ ਹੇਠਾਂ ਦਿੱਤੀ ਸੂਚੀ ਅਨੁਸਾਰ ਹਨ :
ਸ਼੍ਰੋਮਣੀ ਅਕਾਲੀ ਦਲ ਨੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਦੇ ਉਮਦੀਵਾਰਾਂ ਦੀ ਜਾਰੀ ਕੀਤੀ ਸੂਚੀ
