ਬਠਿੰਡਾ : ਕਿਸਾਨ ਜਥੇਬੰਦੀਆਂ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਵਿਚ ਭਾਰਤੀ ਕਿਸਾਨ ਯੂਨੀਅਨ ਟਿਕੈਤ ਨੇ ਵੀ ਆਪਣਾ ਸਮਰਥਨ ਦੇ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਸ਼ੁੱਕਰਵਾਰ ਨੂੰ ਖਨੌਰੀ ਬਾਰਡਰ ’ਤੇ ਪੁੱਜਣਗੇ ਅਤੇ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨਗੇ।
Rakesh Tikait ਭਲਕੇ ਪਹੁੰਚਣਗੇ Khanauri border, ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦਾ ਜਾਣਨਗੇ ਹਾਲ
