ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸੇ ਸੋਸ਼ਲ ਮੀਡੀਆ ਚੈਨਲ ਨਾਲ ਫੋਨ ‘ਤੇ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਪ੍ਰਤੀ ਅਪਸ਼ਬਦ ਬੋਲ ਦਿੱਤੇ ਸਨ। ਜਿਸ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇਸ ਪ੍ਰਤੀ ਰੋਸ ਪੈਦਾ ਹੋ ਗਿਆ । ਐਡਵੋਕੇਟ ਧਾਮੀ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣ ਵਾਲੇ ਹਰੇਕ ਹੁਕਮ ਨੂੰ ਮੰਨਣ ਦੀ ਗੱਲ ਕਹੀ ਹੈ ।
Related Posts
ਵਿਆਹ ਸਮਾਰੋਹ ਤੋਂ ਪਰਤ ਰਿਹਾ ਸੀ ਪਰਿਵਾਰ, ਕਾਰ ਨਹਿਰ ‘ਚ ਡਿੱਗਣ ਨਾਲ 7 ਦੀ ਮੌਤ
ਸੰਬਲਪੁਰ – ਓਡੀਸ਼ਾ ਦੇ ਸੰਬਲਪੁਰ ਜ਼ਿਲ੍ਹੇ ‘ਚ ਵੀਰਾਵਰ ਦੇਰ ਰਾਤ ਇਕ ਕਾਰ ਦੇ ਨਹਿਰ ‘ਚ ਡਿੱਗ ਗਈ। ਇਸ ਹਾਦਸੇ ‘ਚ…
ਅਰਮੀਨੀਆ ਦੀ ਜੇਲ੍ਹ ’ਚ ਫਸੇ 12 ਪੰਜਾਬੀ ਮੁੰਡੇ, ਪਰਿਵਾਰਕ ਮੈਂਬਰਾਂ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ
ਸੁਲਤਾਨਪੁਰ ਲੋਧੀ : ਅਰਮੀਨੀਆ ’ਚ ਜਿਹੜੇ 12 ਪੰਜਾਬੀ ਮੁੰਡੇ ਜੇਲ੍ਹ ’ਚ ਫਸੇ ਹੋਏ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਰਾਜ…
ਗਾਜ਼ੀਪੁਰ ਬਾਰਡਰ ‘ਤੇ ਭਾਜਪਾ ਵਰਕਰਾਂ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਝੜਪ ਦੀ ਖ਼ਬਰ
ਨਵੀਂ ਦਿੱਲੀ, 30 ਜੂਨ (ਦਲਜੀਤ ਸਿੰਘ)- ਦਿੱਲੀ ਦੇ ਗਾਜ਼ੀਪੁਰ ਬਾਰਡਰ ‘ਤੇ ਭਾਜਪਾ ਵਰਕਰਾਂ ਤੇ ਕਿਸਾਨਾਂ ਵਿਚਾਲੇ ਝੜਪ ਹੋਣ ਦੀ ਖ਼ਬਰ…