ਨਵੀਂ ਦਿੱਲੀ, 17 ਸਤੰਬਰ (ਦਲਜੀਤ ਸਿੰਘ)- ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ਗਈ ਹੈ | ਉਨ੍ਹਾਂ ਨੂੰ ਸੰਸਦ ਮਾਰਗ ਪੁਲਿਸ ਸਟੇਸ਼ਨ ਲਿਜਾਇਆ ਜਾ ਰਿਹਾ ਹੈ |
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
