ਨਵੀਂ ਦਿੱਲੀ : ਸੰਧਿਆ ਥੀਏਟਰ ‘ਚ ਇਕ ਔਰਤ ਦੀ ਮੌਤ ਦੇ ਮਾਮਲੇ ‘ਚ ਅੱਲੂ ਅਰਜੁਨ ਦੀਆਂ ਮੁਸ਼ਕਿਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਸ਼ੁੱਕਰਵਾਰ ਦੁਪਹਿਰ ਨੂੰ ਪੁਲਿਸ ਨੇ ਅਭਿਨੇਤਾ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ। ਇਸ ਤੋਂ ਬਾਅਦ ਹੁਣ ਹੈਦਰਾਬਾਦ ਦੀ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਆਓ ਜਾਣਦੇ ਹਾਂ ਇਸ ਮਾਮਲੇ ਨਾਲ ਸਬੰਧਤ ਪੂਰੀ ਜਾਣਕਾਰੀ।
Allu Arjun Arrested : ਅੱਲੂ ਅਰਜੁਨ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
