ਅੰਮ੍ਰਿਤਸਰ,17 ਸਤੰਬਰ (ਦਲਜੀਤ ਸਿੰਘ)- ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਰੱਦ ਕੀਤੀ ਗਈ ਸੀ |
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
